1 ULB ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹਿ ਅਤੇ ਚੈਨ ਨਾ ਲਈ, ਹੇ ਪਰਮੇਸ਼ੁਰ! BSB BSB: A song. A Psalm of Asaph. O God, be not silent; be not speechless; be not still, O God.
2 ULB ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਣ ਸਿਰ ਉਠਾਉਂਦੇ ਹਨ! BSB BSB: See how Your enemies rage, how Your foes have reared their heads.
3 ULB ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ। BSB BSB: With cunning they scheme against Your people and conspire against those You cherish,
4 ULB ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ! BSB BSB: saying, “Come, let us erase them as a nation; may the name of Israel be remembered no more.”
5 ULB ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਜੈ,― BSB BSB: For with one mind they plot together; they form an alliance against You—
6 ULB ਅਦੋਮ ਦੇ ਤੰਬੂ ਵਾਲੇ ਅਤੇ ਇਸਰਾਏਲੀ, ਮੋਆਬ ਅਤੇ ਹਗਰੀ, BSB BSB: the tents of Edom and the Ishmaelites, of Moab and the Hagrites,
7 ULB ਗਬਾਲ, ਅੰਮੋਨ ਅਤੇ ਅਮਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ, BSB BSB: of Gebal, Ammon, and Amalek, of Philistia with the people of Tyre.
8 ULB ਅੱਸ਼ੂਰ ਵੀ ਉਨ੍ਹਾਂ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸੀਆਂ ਲਈ ਬਾਂਹ ਕੱਢੀ। ਸਲਹ। BSB BSB: Even Assyria has joined them, lending strength to the sons of Lot. Selah
9 ULB ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੂੰ ਮਿਦਯਾਨ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ! BSB BSB: Do to them as You did to Midian, as to Sisera and Jabin at the River Kishon,
10 ULB ਏਨ- ਦੋਰ ਵਿੱਚ ਓਹ ਨਾਸ ਹੋਏ, ਭੋਂ ਦੇ ਲਈ ਓਹ ਰੂੜੀ ਬਣ ਗਏ। BSB BSB: who perished at Endor and became like dung on the ground.
11 ULB ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ ਉਨ੍ਹਾਂ ਦੇ ਸਾਰੇ ਸ਼ਜ਼ਾਦਿਆਂ ਨੂੰ ਜ਼ਬਹ ਅਤੇ ਸਲਮੁੰਨਾ ਵਾਂਗੂੰ ਕਰ, BSB BSB: Make their nobles like Oreb and Zeeb, and all their princes like Zebah and Zalmunna,
12 ULB ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ!। BSB BSB: who said, “Let us possess for ourselves the pastures of God.”
13 ULB ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ। BSB BSB: Make them like tumbleweed, O my God, like chaff before the wind.
14 ULB ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ, BSB BSB: As fire consumes a forest, as a flame sets the mountains ablaze,
15 ULB ਤਿਵੇਂ ਤੂੰ ਆਪਣੇ ਤੁਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ-ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ! BSB BSB: so pursue them with Your tempest, and terrify them with Your storm.
16 ULB ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ। BSB BSB: Cover their faces with shame, that they may seek Your name, O LORD.
17 ULB ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਾਬਰ ਜਾਣ ਅਤੇ ਨਸ਼ਟ ਹੋਣ, BSB BSB: May they be ever ashamed and terrified; may they perish in disgrace.
18 ULB ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!। BSB BSB: May they know that You alone, whose name is the LORD, are Most High over all the earth.
Select verses for actions: Enter goes to them and Escape comes back.