1 ULB ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਹਰੇ ਕਿਹੇ ਪ੍ਰੇਮ ਰੱਤੇ ਹਨ! BSB BSB: For the choirmaster. According to Gittith. A Psalm of the sons of Korah. How lovely is Your dwelling place, O LORD of Hosts!
2 ULB ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ! BSB BSB: My soul longs, even faints, for the courts of the LORD; my heart and my flesh cry out for the living God.
3 ULB ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲਣਾ ਪਾਇਆ ਹੈ। BSB BSB: Even the sparrow has found a home, and the swallow a nest for herself, where she places her young near Your altars, O LORD of Hosts, my King and my God.
4 ULB ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ!। ਸਲਹ। BSB BSB: How blessed are those who dwell in Your house! They are ever praising You. Selah
5 ULB ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ! BSB BSB: Blessed are those whose strength is in You, whose hearts are set on pilgrimage.
6 ULB ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ। BSB BSB: As they pass through the Valley of Baca, they make it a place of springs; even the autumn rain covers it with pools.
7 ULB ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ। BSB BSB: They go from strength to strength, until each appears before God in Zion.
8 ULB ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ!। ਸਲਹ। BSB BSB: O LORD God of Hosts, hear my prayer; give ear, O God of Jacob. Selah
9 ULB ਹੇ ਸਾਡੀ ਢਾਲ, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁਖੜੇ ਵੱਲ ਧਿਆਨ ਕਰ! BSB BSB: Take notice of our shield, O God, and look with favor on the face of Your anointed.
10 ULB ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ। BSB BSB: For better is one day in Your courts than a thousand elsewhere. I would rather be a doorkeeper in the house of my God than dwell in the tents of the wicked.
11 ULB ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ। BSB BSB: For the LORD God is a sun and a shield; the LORD gives grace and glory; He withholds no good thing from those who walk with integrity.
12 ULB ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਪਤੀਜਦਾ ਹੈ!। BSB BSB: O LORD of Hosts, how blessed is the man who trusts in You!
Select verses for actions: Enter goes to them and Escape comes back.