1 ULB ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ। BSB BSB: For the choirmaster. A Psalm of the sons of Korah. You showed favor to Your land, O LORD; You restored Jacob from captivity.
2 ULB ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ। BSB BSB: You forgave the iniquity of Your people; You covered all their sin. Selah
3 ULB ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ। BSB BSB: You withheld all Your fury; You turned from Your burning anger.
4 ULB ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ! BSB BSB: Restore us, O God of our salvation, and put away Your displeasure toward us.
5 ULB ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ? BSB BSB: Will You be angry with us forever? Will You draw out Your anger to all generations?
6 ULB ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ? BSB BSB: Will You not revive us again, that Your people may rejoice in You?
7 ULB ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!। BSB BSB: Show us Your loving devotion, O LORD, and grant us Your salvation.
8 ULB ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ। BSB BSB: I will listen to what God the LORD will say; for He will surely speak peace to His people and His saints; He will not let them return to folly.
9 ULB ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ! BSB BSB: Surely His salvation is near to those who fear Him, that His glory may dwell in our land.
10 ULB ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ। BSB BSB: Loving devotion and faithfulness have joined together; righteousness and peace have kissed.
11 ULB ਸਚਿਆਈ ਧਰਤੀ ਵਿਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ। BSB BSB: Faithfulness sprouts from the earth, and righteousness looks down from heaven.
12 ULB ਫੇਰ ਯਹੋਵਾਹ ਉੱਤਮ ਪਦਾਰਥ ਬਖਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ। BSB BSB: The LORD will indeed provide what is good, and our land will yield its increase.
13 ULB ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ। BSB BSB: Righteousness will go before Him to prepare the way for His steps.
Select verses for actions: Enter goes to them and Escape comes back.