Psalm 87 87 Psalms Book 3 Punjabi Unlocked Literal Bible 1 ULB ਉਹ ਦੇ ਨੀਂਹ ਪਵਿੱਤਰ ਪਹਾੜ ਹੈ। BSB BSB: A Psalm of the sons of Korah. A song. He has founded His city on the holy mountains.
2 ULB ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ। BSB BSB: The LORD loves the gates of Zion more than all the dwellings of Jacob.
3 ULB ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ!। ਸਲਹ। BSB BSB: Glorious things are ascribed to you, O city of God. Selah
4 ULB ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ। BSB BSB: “I will mention Rahab and Babylon among those who know Me—along with Philistia, Tyre, and Cush—when I say, ‘This one was born in Zion.’”
5 ULB ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ। BSB BSB: And it will be said of Zion: “This one and that one were born in her, and the Most High Himself will establish her.”
6 ULB ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆ। ਸਲਹ। BSB BSB: The LORD will record in the register of the peoples: “This one was born in Zion.” Selah
7 ULB ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇਂ ਤੇਰੇ ਵਿਚੋਂ ਹਨ। BSB BSB: Singers and pipers will proclaim, “All my springs of joy are in You.”
Select verses for actions: Enter goes to them and Escape comes back.
Chapter complete
You’ve read Psalm 87
Make Opened yours A free account keeps your place, highlights and notes on every device. Add Plus to ask Study Help about Psalm 87, and keep Opened free for readers who can’t pay.