1 ULB ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ ਕੰਮਾਂ ਦਾ ਵਰਣਨ ਕਰਾਂਗਾ। BSB BSB: For the choirmaster. To the tune of “The Death of the Son.” A Psalm of David. I will give thanks to the LORD with all my heart; I will recount all Your wonders.
2 ULB ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ। BSB BSB: I will be glad and rejoice in You; I will sing praise to Your name, O Most High.
3 ULB ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ, BSB BSB: When my enemies retreat, they stumble and perish before You.
4 ULB ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ। BSB BSB: For You have upheld my just cause; You sit on Your throne judging righteously.
5 ULB ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ। BSB BSB: You have rebuked the nations; You have destroyed the wicked; You have erased their name forever and ever.
6 ULB ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ। BSB BSB: The enemy has come to eternal ruin, and You have uprooted their cities; the very memory of them has vanished.
7 ULB ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ BSB BSB: But the LORD abides forever; He has established His throne for judgment.
8 ULB ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉਮਤਾਂ ਦਾ ਫੈਸਲਾ ਕਰੇਗਾ। BSB BSB: He judges the world with justice; He governs the people with equity.
9 ULB ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ। BSB BSB: The LORD is a refuge for the oppressed, a stronghold in times of trouble.
10 ULB ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ। BSB BSB: Those who know Your name trust in You, for You, O LORD, have not forsaken those who seek You.
11 ULB ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ। BSB BSB: Sing praises to the LORD, who dwells in Zion; proclaim His deeds among the nations.
12 ULB ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ। BSB BSB: For the Avenger of bloodshed remembers; He does not ignore the cry of the afflicted.
13 ULB ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆ ਵੱਲੋ ਹੈ ਨਜ਼ਰ ਕਰ, BSB BSB: Be merciful to me, O LORD; see how my enemies afflict me! Lift me up from the gates of death,
14 ULB ਤਾ ਜੋ ਮੈਂ ਸੀਯੋਨ ਦੀ ਧੀ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ। BSB BSB: that I may declare all Your praises—that within the gates of Daughter Zion I may rejoice in Your salvation.
15 ULB ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ। BSB BSB: The nations have fallen into a pit of their making; their feet are caught in the net they have hidden.
16 ULB ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ। BSB BSB: The LORD is known by the justice He brings; the wicked are ensnared by the work of their hands. Higgaion Selah
17 ULB ਦੁਸ਼ਟ ਪਾਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। BSB BSB: The wicked will return to Sheol—all the nations who forget God.
18 ULB ਕੰਗਾਲ ਤਾ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ। BSB BSB: For the needy will not always be forgotten; nor the hope of the oppressed forever dashed.
19 ULB ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁੱਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ। BSB BSB: Rise up, O LORD, do not let man prevail; let the nations be judged in Your presence.
20 ULB ਹੇ ਯਹੋਵਾਹ, ਓਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ। BSB BSB: Lay terror upon them, O LORD; let the nations know they are but men. Selah
Select verses for actions: Enter goes to them and Escape comes back.