3 ULB ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸੀਓ, ਮੁੜੋ! BSB BSB: You return man to dust, saying, “Return, O sons of mortals.”
4 ULB ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ। BSB BSB: For in Your sight a thousand years are but a day that passes, or a watch of the night.
5 ULB ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ। BSB BSB: You sweep them away in their sleep; they are like the new grass of the morning—
6 ULB ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ। BSB BSB: in the morning it springs up new, but by evening it fades and withers.
7 ULB ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਾਬਰ ਜਾਂਦੇ ਹਾਂ। BSB BSB: For we are consumed by Your anger and terrified by Your wrath.
8 ULB ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ। BSB BSB: You have set our iniquities before You, our secret sins in the light of Your presence.
9 ULB ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ। BSB BSB: For all our days decline in Your fury; we finish our years with a sigh.
10 ULB ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦੀ ਆਕੜ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ। BSB BSB: The length of our days is seventy years—or eighty if we are strong—yet their pride is but labor and sorrow, for they quickly pass, and we fly away.
11 ULB ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈ ਅਨੁਸਾਰ ਕੌਣ ਜਾਣਦਾ ਹੈ? BSB BSB: Who knows the power of Your anger? Your wrath matches the fear You are due.
12 ULB ਸਾਨੂੰ ਸਾਡੇ ਦਿਨ ਗਿਣਨ ਐਉਂ ਸਿਖਲਾ, ਕਿ ਅਸੀਂ ਹਿਕਮਤ ਵਾਲਾ ਮਨ ਪਰਾਪਤ ਕਰੀਏ। BSB BSB: So teach us to number our days, that we may present a heart of wisdom.
13 ULB ਮੁੜ ਆ, ਹੇ ਯਹੋਵਾਹ, ਕਿੰਨਾ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ! BSB BSB: Return, O LORD! How long will it be? Have compassion on Your servants.
14 ULB ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ। BSB BSB: Satisfy us in the morning with Your loving devotion, that we may sing for joy and be glad all our days.
15 ULB ਸਾਨੂੰ ਉੰਨੇ ਦਿਨ ਅਨੰਦ ਕਰਵਾ ਜਿੰਨਾ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ। BSB BSB: Make us glad for as many days as You have afflicted us, for as many years as we have seen evil.
16 ULB ਤੇਰੀ ਕਾਰ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ। BSB BSB: May Your work be shown to Your servants, and Your splendor to their children.
17 ULB ਪ੍ਰਭੂ ਸਾਡੇ ਪਰਮੇਸ਼ੁਰ ਦੀ ਪਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ। BSB BSB: May the favor of the Lord our God rest upon us; establish for us the work of our hands—yes, establish the work of our hands!
Select verses for actions: Enter goes to them and Escape comes back.