1 ULB ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ, BSB BSB: A Psalm. A song for the Sabbath day. It is good to praise the LORD, and to sing praises to Your name, O Most High,
2 ULB ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ, BSB BSB: to proclaim Your loving devotion in the morning and Your faithfulness at night
3 ULB ਦਸਾਂ ਤਰਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ। BSB BSB: with the ten-stringed harp and the melody of the lyre.
4 ULB ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ। BSB BSB: For You, O LORD, have made me glad by Your deeds; I sing for joy at the works of Your hands.
5 ULB ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ! BSB BSB: How great are Your works, O LORD, how deep are Your thoughts!
6 ULB ਪਸੂ ਵੱਤ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ, BSB BSB: A senseless man does not know, and a fool does not understand,
7 ULB ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ। BSB BSB: that though the wicked sprout like grass, and all evildoers flourish, they will be forever destroyed.
8 ULB ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ। BSB BSB: But You, O LORD, are exalted forever!
9 ULB ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ! BSB BSB: For surely Your enemies, O LORD, surely Your enemies will perish; all evildoers will be scattered.
10 ULB ਪਰ ਤੂੰ ਜੰਗਲੀ ਸਾਂਢ ਦੇ ਸਿੰਙ ਮੇਰੇ ਸਿੰਙ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ। BSB BSB: But You have exalted my horn like that of a wild ox; with fine oil I have been anointed.
11 ULB ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ! BSB BSB: My eyes see the downfall of my enemies; my ears hear the wailing of my wicked foes.
12 ULB ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ। BSB BSB: The righteous will flourish like a palm tree, and grow like a cedar in Lebanon.
13 ULB ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ। BSB BSB: Planted in the house of the LORD, they will flourish in the courts of our God.
14 ULB ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ, BSB BSB: In old age they will still bear fruit; healthy and green they will remain,
15 ULB ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ। BSB BSB: to proclaim, “The LORD is upright; He is my Rock, and in Him there is no unrighteousness.”
Select verses for actions: Enter goes to them and Escape comes back.