1 ULB ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ! BSB BSB: Sing to the LORD a new song; sing to the LORD, all the earth.
2 ULB ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋ ਦਿਨ ਪਰਚਾਰ ਕਰੋ! BSB BSB: Sing to the LORD, bless His name; proclaim His salvation day after day.
3 ULB ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ ਕੰਮਾਂ ਦਾ ਵਰਣਨ ਕਰੋ। BSB BSB: Declare His glory among the nations, His wonders among all peoples.
4 ULB ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈ ਦਾਇਕ ਹੈ। BSB BSB: For great is the LORD, and greatly to be praised; He is to be feared above all gods.
5 ULB ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ। BSB BSB: For all the gods of the nations are idols, but it is the LORD who made the heavens.
6 ULB ਉਪਮਾ ਅਤੇ ਮਾਣ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ। BSB BSB: Splendor and majesty are before Him; strength and beauty fill His sanctuary.
7 ULB ਲੋਕਾਂ ਦੀਓ ਕੁੱਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ, BSB BSB: Ascribe to the LORD, O families of the nations, ascribe to the LORD glory and strength.
8 ULB ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ! BSB BSB: Ascribe to the LORD the glory due His name; bring an offering and enter His courts.
9 ULB ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਤੇਜੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁੱਖ ਥਰ-ਥਰ ਕਰੋ! BSB BSB: Worship the LORD in the splendor of His holiness; tremble before Him, all the earth.
10 ULB ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਤਾਂ ਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ। BSB BSB: Declare among the nations: “The LORD reigns!” The world is firmly established; it cannot be moved; He will judge the peoples with equity.
11 ULB ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, BSB BSB: Let the heavens be glad and the earth rejoice; let the sea resound, and all that fills it.
12 ULB ਮਦਾਨ ਅਤੇ ਜੋ ਕੁੱਝ ਉਹ ਦੇ ਵਿੱਚ ਹੈ ਬਾਗ ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ, BSB BSB: Let the fields exult, and all that is in them. Then all the trees of the forest will sing for joy
13 ULB ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ। BSB BSB: before the LORD, for He is coming—He is coming to judge the earth. He will judge the world in righteousness and the peoples in His faithfulness.
Select verses for actions: Enter goes to them and Escape comes back.