Psalm 98 98 Psalms Book 4 Punjabi Unlocked Literal Bible 1 ULB ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫਤਿਹ ਪਾਈ ਹੈ। BSB BSB: A Psalm. Sing to the LORD a new song, for He has done wonders; His right hand and holy arm have gained Him the victory.
2 ULB ਯਹੋਵਾਹ ਨੇ ਆਪਣੀ ਫਤਿਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। BSB BSB: The LORD has proclaimed His salvation and revealed His righteousness to the nations.
3 ULB ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫਤਿਹ ਨੂੰ ਡਿੱਠਾ ਹੈ। BSB BSB: He has remembered His love and faithfulness to the house of Israel; all the ends of the earth have seen the salvation of our God.
4 ULB ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ, BSB BSB: Make a joyful noise to the LORD, all the earth; break forth—let your cry ring out, and sing praises!
5 ULB ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ BSB BSB: Sing praises to the LORD with the lyre, in melodious song with the harp.
6 ULB ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ। BSB BSB: With trumpets and the blast of the ram’s horn shout for joy before the LORD, the King.
7 ULB ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ। BSB BSB: Let the sea resound, and all that fills it, the world, and all who dwell in it.
8 ULB ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ, BSB BSB: Let the rivers clap their hands, let the mountains sing together for joy
9 ULB ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ। BSB BSB: before the LORD, for He comes to judge the earth. He will judge the world with righteousness and the peoples with equity.
Select verses for actions: Enter goes to them and Escape comes back.
Chapter complete
You’ve read Psalm 98
Make Opened yours A free account keeps your place, highlights and notes on every device. Add Plus to ask Study Help about Psalm 98, and keep Opened free for readers who can’t pay.