Psalm 99 99 Psalms Book 4 Punjabi Unlocked Literal Bible 1 ULB ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ! BSB BSB: The LORD reigns; let the nations tremble! He is enthroned above the cherubim; let the earth quake!
2 ULB ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ। BSB BSB: Great is the LORD in Zion; He is exalted above all the peoples.
3 ULB ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ। BSB BSB: Let them praise Your great and awesome name—He is holy!
4 ULB ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ। BSB BSB: The mighty King loves justice. You have established equity; You have exercised justice and righteousness in Jacob.
5 ULB ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ। BSB BSB: Exalt the LORD our God, and worship at His footstool; He is holy!
6 ULB ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ। BSB BSB: Moses and Aaron were among His priests; Samuel was among those who called on His name. They called to the LORD and He answered.
7 ULB ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ। BSB BSB: He spoke to them from the pillar of cloud; they kept His decrees and the statutes He gave them.
8 ULB ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ। BSB BSB: O LORD our God, You answered them. You were a forgiving God to them, yet an avenger of their misdeeds.
9 ULB ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ। BSB BSB: Exalt the LORD our God and worship at His holy mountain, for the LORD our God is holy.
Select verses for actions: Enter goes to them and Escape comes back.
Chapter complete
You’ve read Psalm 99
Make Opened yours A free account keeps your place, highlights and notes on every device. Add Plus to ask Study Help about Psalm 99, and keep Opened free for readers who can’t pay.