Revelation 15 15 Revelation Seals, trumpets and bowls Punjabi Unlocked Literal Bible 1 ULB ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ। BSB BSB: Then I saw another great and marvelous sign in heaven: seven angels with the seven final plagues, with which the wrath of God is completed.
2 ULB ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ। BSB BSB: And I saw something like a sea of glass mixed with fire, beside which stood those who had conquered the beast and its image and the number of its name. They were holding harps from God,
3 ULB ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ! BSB BSB: and they sang the song of God’s servant Moses and of the Lamb: “Great and wonderful are Your works, O Lord God Almighty! Just and true are Your ways, O King of the nations!
4 ULB ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ! BSB BSB: Who will not fear You, O Lord, and glorify Your name? For You alone are holy. All nations will come and worship before You, for Your righteous acts have been revealed.”
5 ULB ਇਸ ਤੋਂ ਬਾਅਦ ਮੈਂ ਦੇਖਿਆ ਅਤੇ ਗਵਾਹੀ ਦੇ ਤੰਬੂ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ, ਖੋਲ੍ਹੀ ਗਈ। BSB BSB: After this I looked, and the temple—the tabernacle of the Testimony—was opened in heaven.
6 ULB ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ। BSB BSB: And out of the temple came the seven angels with the seven plagues, dressed in clean and bright linen and girded with golden sashes around their chests.
7 ULB ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ-ਜੁੱਗ ਜਿਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ। BSB BSB: Then one of the four living creatures gave the seven angels seven golden bowls full of the wrath of God, who lives forever and ever.
8 ULB ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿਨ੍ਹਾਂ ਸਮਾਂ ਉਹਨਾਂ ਸੱਤਾਂ ਦੂਤਾਂ ਦੀਆਂ ਸੱਤ ਮਹਾਂਮਾਰੀਆਂ ਪੂਰੀਆਂ ਨਾ ਹੋਈਆਂ ਓਨਾ ਸਮਾਂ ਹੈਕਲ ਵਿੱਚ ਕੋਈ ਜਾ ਨਾ ਸਕਿਆ। BSB BSB: And the temple was filled with smoke from the glory of God and from His power; and no one could enter the temple until the seven plagues of the seven angels were completed.
Select verses for actions: Enter goes to them and Escape comes back.
Chapter complete
You’ve read Revelation 15
Make Opened yours A free account keeps your place, highlights and notes on every device. Add Plus to ask Study Help about Revelation 15, and keep Opened free for readers who can’t pay.