1 ULB ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ, BSB BSB: After this I heard a sound like the roar of a great multitude in heaven, shouting: “Hallelujah! Salvation and glory and power belong to our God!
2 ULB ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ। BSB BSB: For His judgments are true and just. He has judged the great prostitute who corrupted the earth with her immorality. He has avenged the blood of His servants that was poured out by her hand.”
3 ULB ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ! BSB BSB: And a second time they called out: “Hallelujah! Her smoke rises forever and ever.”
4 ULB ਤਾਂ ਉਹ ਚੌਵੀ ਬਜ਼ੁਰਗ ਅਤੇ ਚਾਰ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ! BSB BSB: And the twenty-four elders and the four living creatures fell down and worshiped God who sits on the throne, saying: “Amen, Hallelujah!”
5 ULB ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ! BSB BSB: Then a voice came from the throne, saying: “Praise our God, all you who serve Him, and those who fear Him, small and great alike!”
6 ULB ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ,- ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ! BSB BSB: And I heard a sound like the roar of a great multitude, like the rushing of many waters, and like a mighty rumbling of thunder, crying out: “Hallelujah! For the Lord our God the Almighty reigns.
8 ULB ਇਹ ਉਸ ਨੂੰ ਬਖ਼ਸ਼ਿਆ ਗਿਆ ਕਿ ਸੁੰਦਰ ਅਤੇ ਸਾਫ਼ ਕਤਾਨ ਦੀ ਪੁਸ਼ਾਕ ਪਾਵੇ, ਇਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ। BSB BSB: She was given clothing of fine linen, bright and pure.” For the fine linen she wears is the righteous acts of the saints.
9 ULB ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ। BSB BSB: Then the angel told me to write, “Blessed are those who are invited to the marriage supper of the Lamb.” And he said to me, “These are the true words of God.”
10 ULB ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ। BSB BSB: So I fell at his feet to worship him. But he told me, “Do not do that! I am a fellow servant with you and your brothers who rely on the testimony of Jesus. Worship God! For the testimony of Jesus is the spirit of prophecy.”
11 ULB ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ। BSB BSB: Then I saw heaven standing open, and there before me was a white horse. And its rider is called Faithful and True. With righteousness He judges and wages war.
12 ULB ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ। BSB BSB: He has eyes like blazing fire, and many royal crowns on His head. He has a name written on Him that only He Himself knows.
13 ULB ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ। BSB BSB: He is dressed in a robe dipped in blood, and His name is The Word of God.
14 ULB ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ ਮਗਰ ਆਉਂਦੀਆਂ ਹਨ। BSB BSB: The armies of heaven, dressed in fine linen, white and pure, follow Him on white horses.
15 ULB ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਂ ਦੇ ਚੁਬੱਚੇ ਨੂੰ ਲਿਤਾੜਦਾ ਹੈ। BSB BSB: And from His mouth proceeds a sharp sword with which to strike down the nations, and He will rule them with an iron scepter. He treads the winepress of the fury of the wrath of God the Almighty.
16 ULB ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ,- “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।” BSB BSB: And He has a name written on His robe and on His thigh: KING OF KINGS AND LORD OF LORDS.
17 ULB ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ! BSB BSB: Then I saw an angel standing in the sun, and he cried out in a loud voice to all the birds flying overhead, “Come, gather together for the great supper of God,
18 ULB ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ! BSB BSB: so that you may eat the flesh of kings and commanders and mighty men, of horses and riders, of everyone slave and free, small and great.”
19 ULB ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ। BSB BSB: Then I saw the beast and the kings of the earth with their armies assembled to wage war against the One seated on the horse, and against His army.
20 ULB ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ! BSB BSB: But the beast was captured along with the false prophet, who on its behalf had performed signs deceiving those who had the mark of the beast and worshiped its image. Both the beast and the false prophet were thrown alive into the fiery lake of burning sulfur.
21 ULB ਅਤੇ ਹੋਰ ਸਭ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ। BSB BSB: And the rest were killed with the sword that proceeded from the mouth of the One seated on the horse. And all the birds gorged themselves on their flesh.
Select verses for actions: Enter goes to them and Escape comes back.