2 ULB ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ। BSB BSB: He seized the dragon, that ancient serpent who is the devil and Satan, and bound him for a thousand years.
3 ULB ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ। BSB BSB: And he threw him into the Abyss, shut it, and sealed it over him, so that he could not deceive the nations until the thousand years were complete. After that, he must be released for a brief period of time.
4 ULB ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ। BSB BSB: Then I saw the thrones, and those seated on them had been given authority to judge. And I saw the souls of those who had been beheaded for their testimony of Jesus and for the word of God, and those who had not worshiped the beast or its image and had not received its mark on their foreheads or hands. And they came to life and reigned with Christ for a thousand years.
5 ULB ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ। BSB BSB: The rest of the dead did not come back to life until the thousand years were complete. This is the first resurrection.
6 ULB ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁੱਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ। BSB BSB: Blessed and holy are those who share in the first resurrection! The second death has no power over them, but they will be priests of God and of Christ and will reign with Him for a thousand years.
7 ULB ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ। BSB BSB: When the thousand years are complete, Satan will be released from his prison,
8 ULB ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ। BSB BSB: and will go out to deceive the nations in the four corners of the earth—Gog and Magog—to assemble them for battle. Their number is like the sand of the seashore.
9 ULB ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ! BSB BSB: And they marched across the broad expanse of the earth and surrounded the camp of the saints and the beloved city. But fire came down from heaven and consumed them.
11 ULB ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ। BSB BSB: Then I saw a great white throne and the One seated on it. Earth and heaven fled from His presence, and no place was found for them.
12 ULB ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ। BSB BSB: And I saw the dead, great and small, standing before the throne. And books were opened, and one of them was the Book of Life. And the dead were judged according to their deeds, as recorded in the books.
13 ULB ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। BSB BSB: The sea gave up its dead, and Death and Hades gave up their dead, and each one was judged according to his deeds.
15 ULB ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ। BSB BSB: And if anyone was found whose name was not written in the Book of Life, he was thrown into the lake of fire.
Select verses for actions: Enter goes to them and Escape comes back.