2 ULB ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ। BSB BSB: I saw the holy city, the new Jerusalem, coming down out of heaven from God, prepared as a bride adorned for her husband.
5 ULB ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁੱਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ। BSB BSB: And the One seated on the throne said, “Behold, I make all things new.” Then He said, “Write this down, for these words are faithful and true.”
6 ULB ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ। BSB BSB: And He told me, “It is done! I am the Alpha and the Omega, the Beginning and the End. To the thirsty I will give freely from the spring of the water of life.
7 ULB ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। BSB BSB: The one who overcomes will inherit all things, and I will be his God, and he will be My son.
8 ULB ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ। BSB BSB: But to the cowardly and unbelieving and abominable and murderers and sexually immoral and sorcerers and idolaters and all liars, their place will be in the lake that burns with fire and sulfur. This is the second death.”
9 ULB ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਅਖੀਰਲੀਆਂ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ। BSB BSB: Then one of the seven angels with the seven bowls full of the seven final plagues came and said to me, “Come, I will show you the bride, the wife of the Lamb.”
10 ULB ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ। BSB BSB: And he carried me away in the Spirit to a mountain great and high, and showed me the holy city of Jerusalem coming down out of heaven from God,
11 ULB ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ। BSB BSB: shining with the glory of God. Its radiance was like a most precious jewel, like a jasper, as clear as crystal.
12 ULB ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ। BSB BSB: The city had a great and high wall with twelve gates inscribed with the names of the twelve tribes of Israel, and twelve angels at the gates.
13 ULB ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ। BSB BSB: There were three gates on the east, three on the north, three on the south, and three on the west.
14 ULB ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ। BSB BSB: The wall of the city had twelve foundations bearing the names of the twelve apostles of the Lamb.
15 ULB ਮੇਰੇ ਨਾਲ ਜਿਹੜਾ ਗੱਲਾਂ ਕਰਦਾ ਸੀ ਉਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ ਅਤੇ ਉਹ ਦੇ ਦਰਵਾਜਿਆਂ ਦੀ ਅਤੇ ਉਹ ਦੀ ਸ਼ਹਿਰਪਨਾਹ ਦੀ ਮਿਣਤੀ ਕਰੇ। BSB BSB: The angel who spoke with me had a golden measuring rod to measure the city and its gates and walls.
16 ULB ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੰਨੀ ਉਹ ਦੀ ਚੌੜਾਈ ਓਨੀ ਹੀ ਉਹ ਦੀ ਲੰਬਾਈ ਹੈ। ਅਤੇ ਉਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਪੰਦਰਾਂ ਸੌ ਮੀਲ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ। BSB BSB: The city lies foursquare, with its width the same as its length. And he measured the city with the rod, and all its dimensions were equal—12,000 stadia in length and width and height.
17 ULB ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ। BSB BSB: And he measured its wall to be 144 cubits, by the human measure the angel was using.
18 ULB ਅਤੇ ਉਹ ਦੀ ਸ਼ਹਿਰਪਨਾਹ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਸਾਫ਼ ਸ਼ੀਸ਼ੇ ਦੇ ਵਾਂਗੂੰ ਸ਼ੁੱਧ ਸੋਨੇ ਦੀ ਸੀ। BSB BSB: The wall was made of jasper, and the city itself of pure gold, as pure as glass.
19 ULB ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਨੀਹਾਂ ਹਰ ਪਰਕਾਰ ਦੇ ਜਵਾਹਰ ਨਾਲ ਜੜੀਆਂ ਹੋਈਆਂ ਸਨ। ਪਹਿਲੀ ਨੀਂਹ ਯਸ਼ਬ ਦੀ ਸੀ, ਦੂਜੀ ਨੀਲਮ ਦੀ, ਤੀਜੀ ਦੁਧੀਯਾ ਅਕੀਕ ਦੀ, ਚੌਥੀ ਪੰਨੇ ਦੀ। BSB BSB: The foundations of the city walls were adorned with every kind of precious stone: The first foundation was jasper, the second sapphire, the third chalcedony, the fourth emerald,
20 ULB ਪੰਜਵੀਂ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀਂ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਕਰਨ ਦੀ, ਬਾਰ੍ਹਵੀਂ ਕਟਹਲੇ ਦੀ। BSB BSB: the fifth sardonyx, the sixth carnelian, the seventh chrysolite, the eighth beryl, the ninth topaz, the tenth chrysoprase, the eleventh jacinth, and the twelfth amethyst.
21 ULB ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ। ਇੱਕ-ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ, ਅਤੇ ਉਸ ਨਗਰੀ ਦਾ ਚੌਂਕ ਨਿਰਮਲ ਸ਼ੀਸ਼ੇ ਵਰਗਾ ਸ਼ੁੱਧ ਸੋਨੇ ਦਾ ਸੀ। BSB BSB: And the twelve gates were twelve pearls, with each gate consisting of a single pearl. The main street of the city was pure gold, as clear as glass.
22 ULB ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ। BSB BSB: But I saw no temple in the city, because the Lord God Almighty and the Lamb are its temple.
23 ULB ਅਤੇ ਉਸ ਨਗਰੀ ਨੂੰ ਸੂਰਜ ਦੀ ਕੁੱਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ। BSB BSB: And the city has no need of sun or moon to shine on it, because the glory of God illuminates the city, and the Lamb is its lamp.
24 ULB ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ। BSB BSB: By its light the nations will walk, and into it the kings of the earth will bring their glory.
25 ULB ਅਤੇ ਉਹ ਦੇ ਦਰਵਾਜ਼ੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ। BSB BSB: Its gates will never be shut at the end of the day, because there will be no night there.
26 ULB ਅਤੇ ਉਹ ਕੌਮਾਂ ਦਾ ਪ੍ਰਤਾਪ ਅਤੇ ਮਾਣ ਉਸ ਵਿੱਚ ਲਿਆਉਣਗੇ। BSB BSB: And into the city will be brought the glory and honor of the nations.
27 ULB ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ। BSB BSB: But nothing unclean will ever enter it, nor anyone who practices an abomination or a lie, but only those whose names are written in the Lamb’s Book of Life.
Select verses for actions: Enter goes to them and Escape comes back.