1 ULB ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ। BSB BSB: Then the angel showed me a river of the water of life, as clear as crystal, flowing from the throne of God and of the Lamb
2 ULB ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਆਪਣਾ ਫਲ ਮਹੀਨਾ ਮਹੀਨਾ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ। BSB BSB: down the middle of the main street of the city. On either side of the river stood a tree of life, bearing twelve kinds of fruit and yielding a fresh crop for each month. And the leaves of the tree are for the healing of the nations.
3 ULB ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ। BSB BSB: No longer will there be any curse. The throne of God and of the Lamb will be within the city, and His servants will worship Him.
4 ULB ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਉਹਨਾਂ ਦੇ ਮੱਥਿਆਂ ਉੱਤੇ ਹੋਵੇਗਾ। BSB BSB: They will see His face, and His name will be on their foreheads.
5 ULB ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁੱਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ। BSB BSB: There will be no more night in the city, and they will have no need for the light of a lamp or of the sun. For the Lord God will shine on them, and they will reign forever and ever.
6 ULB ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ। BSB BSB: Then the angel said to me, “These words are faithful and true. The Lord, the God of the spirits of the prophets, has sent His angel to show His servants what must soon take place.”
7 ULB ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ! BSB BSB: “Behold, I am coming soon. Blessed is the one who keeps the words of prophecy in this book.”
8 ULB ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ। BSB BSB: And I, John, am the one who heard and saw these things. And when I had heard and seen them, I fell down to worship at the feet of the angel who had shown me these things.
9 ULB ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! BSB BSB: But he said to me, “Do not do that! I am a fellow servant with you and your brothers the prophets, and with those who keep the words of this book. Worship God!”
10 ULB ਤਾਂ ਉਸ ਮੈਨੂੰ ਆਖਿਆ ਕਿ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ, ਕਿਉਂ ਜੋ ਸਮਾਂ ਨੇੜੇ ਹੈ! BSB BSB: Then he told me, “Do not seal up the words of prophecy in this book, because the time is near.
11 ULB ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ। BSB BSB: Let the unrighteous continue to be unrighteous, and the vile continue to be vile; let the righteous continue to practice righteousness, and the holy continue to be holy.”
12 ULB ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ। BSB BSB: “Behold, I am coming soon, and My reward is with Me, to give to each one according to what he has done.
13 ULB ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ। BSB BSB: I am the Alpha and the Omega, the First and the Last, the Beginning and the End.”
14 ULB ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ। BSB BSB: Blessed are those who wash their robes, so that they may have the right to the tree of life and may enter the city by its gates.
15 ULB ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ। BSB BSB: But outside are the dogs, the sorcerers, the sexually immoral, the murderers, the idolaters, and everyone who loves and practices falsehood.
16 ULB ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ। BSB BSB: “I, Jesus, have sent My angel to give you this testimony for the churches. I am the Root and the Offspring of David, the bright Morning Star.”
17 ULB ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ। BSB BSB: The Spirit and the bride say, “Come!” Let the one who hears say, “Come!” And let the one who is thirsty come, and the one who desires the water of life drink freely.
18 ULB ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁੱਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ। BSB BSB: I testify to everyone who hears the words of prophecy in this book: If anyone adds to them, God will add to him the plagues described in this book.
19 ULB ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁੱਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ। BSB BSB: And if anyone takes away from the words of this book of prophecy, God will take away his share in the tree of life and the holy city, which are described in this book.
20 ULB ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੂ ਯਿਸੂ, ਆਓ! BSB BSB: He who testifies to these things says, “Yes, I am coming soon.” Amen. Come, Lord Jesus!
21 ULB ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ। BSB BSB: The grace of the Lord Jesus be with all the saints. Amen.
Select verses for actions: Enter goes to them and Escape comes back.