1 ULB ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁੱਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ। BSB BSB: After this I looked and saw a door standing open in heaven. And the voice I had previously heard speak to me like a trumpet was saying, “Come up here, and I will show you what must happen after these things.”
2 ULB ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ। BSB BSB: At once I was in the Spirit, and I saw a throne standing in heaven, with someone seated on it.
3 ULB ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ। BSB BSB: The One seated there looked like jasper and carnelian, and a rainbow that gleamed like an emerald encircled the throne.
4 ULB ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ। BSB BSB: Surrounding the throne were twenty-four other thrones, and on these thrones sat twenty-four elders dressed in white, with golden crowns on their heads.
5 ULB ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ। BSB BSB: From the throne came flashes of lightning, rumblings, and peals of thunder. Before the throne burned seven torches of fire. These are the seven spirits of God.
6 ULB ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ। BSB BSB: And before the throne was something like a sea of glass, as clear as crystal. In the center, around the throne, were four living creatures, covered with eyes in front and back.
7 ULB ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ। BSB BSB: The first living creature was like a lion, the second like a calf, the third had a face like a man, and the fourth was like an eagle in flight.
8 ULB ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ- ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ! BSB BSB: And each of the four living creatures had six wings and was covered with eyes all around and within. Day and night they never stop saying: “Holy, Holy, Holy, is the Lord God Almighty, who was and is and is to come!”
9 ULB ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ BSB BSB: And whenever the living creatures give glory, honor, and thanks to the One seated on the throne, who lives forever and ever,
10 ULB ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ BSB BSB: the twenty-four elders fall down before the One seated on the throne, and they worship Him who lives forever and ever. They cast their crowns before the throne, saying:
11 ULB ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ! BSB BSB: “Worthy are You, our Lord and God, to receive glory and honor and power, for You created all things; by Your will they exist and were created.”
Select verses for actions: Enter goes to them and Escape comes back.