1 ULB ਪੰਜਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ। BSB BSB: Then the fifth angel sounded his trumpet, and I saw a star that had fallen from heaven to earth, and it was given the key to the pit of the Abyss.
2 ULB ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ। BSB BSB: The star opened the pit of the Abyss, and smoke rose out of it like the smoke of a great furnace, and the sun and the air were darkened by the smoke from the pit.
3 ULB ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਟਿੱਡੇ ਨਿੱਕਲ ਆਏ ਅਤੇ ਉਹਨਾਂ ਨੂੰ ਧਰਤੀ ਦੇ ਠੂਹਿਆਂ ਦੇ ਬਲ ਵਰਗਾ ਬਲ ਦਿੱਤਾ ਗਿਆ। BSB BSB: And out of the smoke, locusts descended on the earth, and they were given power like that of the scorpions of the earth.
4 ULB ਅਤੇ ਉਹਨਾਂ ਨੂੰ ਇਹ ਆਖਿਆ ਗਿਆ ਕਿ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਕੇਵਲ ਉਨ੍ਹਾਂ ਮਨੁੱਖਾਂ ਦਾ, ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ ਹੈ। BSB BSB: They were told not to harm the grass of the earth or any plant or tree, but only those who did not have the seal of God on their foreheads.
5 ULB ਅਤੇ ਉਹਨਾਂ ਨੂੰ ਇਹ ਦਿੱਤਾ ਗਿਆ, ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਕਿ ਉਹ ਪੰਜਾਂ ਮਹੀਨਿਆਂ ਤੱਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ, ਜਿਵੇਂ ਠੂਹੇਂ ਦੇ ਡੰਗ ਮਾਰਨ ਨਾਲ ਪੀੜ ਹੁੰਦੀ ਹੈ। BSB BSB: The locusts were not given power to kill them, but only to torment them for five months, and their torment was like the stinging of a scorpion.
6 ULB ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਹੀਂ ਲੱਭੇਗੀ ਅਤੇ ਮਰਨ ਦੀ ਕੋਸ਼ਿਸ਼ ਕਰਨਗੇ ਪਰ ਮੌਤ ਉਨ੍ਹਾਂ ਤੋਂ ਭੱਜ ਜਾਵੇਗੀ। BSB BSB: In those days men will seek death and will not find it; they will long to die, but death will escape them.
7 ULB ਅਤੇ ਉਹਨਾਂ ਟਿੱਡਿਆਂ ਦਾ ਰੂਪ ਉਨ੍ਹਾਂ ਘੋੜਿਆਂ ਵਰਗਾ ਸੀ, ਜਿਹੜੇ ਯੁੱਧ ਦੇ ਲਈ ਤਿਆਰ ਕੀਤੇ ਹੋਏ ਹੋਣ। ਉਹਨਾਂ ਦੇ ਸਿਰ ਉੱਤੇ ਸੋਨੇ ਵਰਗੇ ਮੁਕਟ ਜਿਹੇ ਸਨ ਅਤੇ ਉਹਨਾਂ ਦੇ ਮੂੰਹ ਮਨੁੱਖਾਂ ਦੇ ਚਿਹਰੇ ਵਰਗੇ ਸਨ। BSB BSB: And the locusts looked like horses prepared for battle, with something like crowns of gold on their heads; and their faces were like the faces of men.
8 ULB ਉਹਨਾਂ ਦੇ ਵਾਲ਼ ਔਰਤਾਂ ਦੇ ਵਾਲਾਂ ਵਰਗੇ ਅਤੇ ਉਹਨਾਂ ਦੇ ਦੰਦ ਬੱਬਰ ਸ਼ੇਰਾਂ ਦੇ ਦੰਦਾਂ ਵਰਗੇ ਸਨ। BSB BSB: They had hair like that of women, and teeth like those of lions.
9 ULB ਅਤੇ ਉਹਨਾਂ ਦੇ ਸੀਨੇ ਬੰਦ ਲੋਹੇ ਦੇ ਸੀਨੇ ਬੰਦਾ ਵਰਗੇ ਸਨ ਅਤੇ ਉਹਨਾਂ ਦੇ ਖੰਭਾਂ ਦੀ ਘੂਕ ਰੱਥਾਂ ਸਗੋਂ ਲੜਾਈ ਵਿੱਚ ਦੌੜਦਿਆਂ ਹੋਇਆਂ ਬਹੁਤਿਆਂ ਘੋੜਿਆਂ ਦੀ ਅਵਾਜ਼ ਜਿਹੀ ਸੀ। BSB BSB: They also had breastplates like breastplates of iron, and the sound of their wings was like the roar of many horses and chariots rushing into battle.
10 ULB ਅਤੇ ਉਹਨਾਂ ਦੀਆਂ ਪੂੰਛਾਂ ਠੂਹਿਆਂ ਵਰਗੀਆਂ ਸਨ, ਉਹਨਾਂ ਦੇ ਡੰਗ ਹਨ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਉਹਨਾਂ ਦਾ ਬਲ ਹੈ ਜੋ ਪੰਜ ਮਹੀਨਿਆਂ ਤੱਕ ਮਨੁੱਖ ਨੂੰ ਤੜਫਾਉਣ। BSB BSB: They had tails with stingers like scorpions, which had the power to injure people for five months.
11 ULB ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ। BSB BSB: They were ruled by a king, the angel of the Abyss. His name in Hebrew is Abaddon, and in Greek it is Apollyon.
12 ULB ਇੱਕ ਦੁੱਖ ਬੀਤ ਗਿਆ, ਵੇਖੋ, ਇਹ ਦੇ ਬਾਅਦ ਅਜੇ ਦੋ ਦੁੱਖ ਹੋਰ ਆਉਂਦੇ ਹਨ! BSB BSB: The first woe has passed. Behold, two woes are still to follow.
13 ULB ਛੇਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਉਹ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚਾਰਾਂ ਸਿੰਗਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ। BSB BSB: Then the sixth angel sounded his trumpet, and I heard a voice from the four horns of the golden altar before God
14 ULB ਉਸ ਛੇਵੇਂ ਦੂਤ ਨੂੰ ਜਿਹ ਦੇ ਕੋਲ ਤੁਰ੍ਹੀ ਸੀ ਉਹ ਇਹ ਕਹਿੰਦੀ ਹੈ ਕਿ ਉਹਨਾਂ ਚਾਰਾਂ ਦੂਤਾਂ ਨੂੰ ਜਿਹੜੇ ਵੱਡੇ ਦਰਿਆ ਫ਼ਰਾਤ ਉੱਤੇ ਬੰਨੇ ਹੋਏ ਹਨ ਖੋਲ੍ਹ ਦੇ! BSB BSB: saying to the sixth angel with the trumpet, “Release the four angels who are bound at the great river Euphrates.”
15 ULB ਤਾਂ ਉਹ ਚਾਰੇ ਦੂਤ ਜਿਹੜੇ ਵੇਲੇ, ਦਿਨ, ਮਹੀਨੇ ਅਤੇ ਸਾਲ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਜੋ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ। BSB BSB: So the four angels who had been prepared for this hour and day and month and year were released to kill a third of mankind.
16 ULB ਅਤੇ ਘੋੜ ਸਵਾਰਾਂ ਦੀਆਂ ਫੌਜਾਂ ਗਿਣਤੀ ਵਿੱਚ ਵੀਹ ਕਰੋੜ ਸਨ। ਮੈਂ ਉਹਨਾਂ ਦੀ ਗਿਣਤੀ ਸੁਣੀ। BSB BSB: And the number of mounted troops was two hundred million; I heard their number.
17 ULB ਇਸ ਦਰਸ਼ਣ ਵਿੱਚ ਘੋੜਿਆਂ ਅਤੇ ਉਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਸ ਤਰ੍ਹਾਂ ਦਿਸਦੇ ਸਨ ਭਈ ਉਹਨਾਂ ਦੇ ਸੀਨੇ ਬੰਦ ਅੱਗ, ਨੀਲਮ, ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬੱਬਰ ਸ਼ੇਰਾਂ ਦੇ ਸਿਰ ਵਰਗੇ ਹਨ ਅਤੇ ਉਹਨਾਂ ਦੇ ਮੂੰਹਾਂ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿੱਕਲਦੀ ਹੈ! BSB BSB: Now the horses and riders in my vision looked like this: The riders had breastplates the colors of fire, sapphire, and sulfur. The heads of the horses were like the heads of lions, and out of their mouths proceeded fire, smoke, and sulfur.
18 ULB ਅੱਗ, ਧੂੰਆਂ ਅਤੇ ਗੰਧਕ ਜਿਹੜੀ ਉਹਨਾਂ ਦੇ ਮੂੰਹਾਂ ਵਿੱਚੋਂ ਨਿੱਕਲਦੀ ਸੀ, ਇਨ੍ਹਾਂ ਤਿੰਨਾਂ ਮਹਾਂਮਾਰੀਆਂ ਨਾਲ ਮਨੁੱਖਾਂ ਦੀ ਇੱਕ ਤਿਹਾਈ ਜਾਨੋਂ ਮਾਰੀ ਗਈ। BSB BSB: A third of mankind was killed by the three plagues of fire, smoke, and sulfur that proceeded from their mouths.
19 ULB ਉਹਨਾਂ ਘੋੜਿਆਂ ਦਾ ਬਲ ਉਹਨਾਂ ਦੇ ਮੂੰਹ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਹੈ, ਕਿਉਂ ਜੋ ਉਹਨਾਂ ਦੀਆਂ ਪੂੰਛਾਂ ਸੱਪਾਂ ਵਰਗੀਆਂ ਹਨ ਅਤੇ ਉਹਨਾਂ ਦੇ ਸਿਰ ਵੀ ਹਨ ਅਤੇ ਉਹ ਉਨ੍ਹਾਂ ਦੇ ਨਾਲ ਵਿਨਾਸ਼ ਕਰਦੇ ਹਨ। BSB BSB: For the power of the horses was in their mouths and in their tails; indeed, their tails were like snakes, having heads with which to inflict harm.
20 ULB ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ, BSB BSB: Now the rest of mankind who were not killed by these plagues still did not repent of the works of their hands. They did not stop worshiping demons and idols of gold, silver, bronze, stone, and wood, which cannot see or hear or walk.
21 ULB ਨਾ ਉਹਨਾਂ ਆਪਣੇ ਖੂਨਾਂ ਤੋਂ, ਨਾ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ ਅਤੇ ਨਾ ਚੋਰੀਆਂ ਤੋਂ ਤੋਬਾ ਕੀਤੀ। BSB BSB: Furthermore, they did not repent of their murder, sorcery, sexual immorality, and theft.
Select verses for actions: Enter goes to them and Escape comes back.