2 ULB ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ? BSB BSB: God did not reject His people, whom He foreknew. Do you not know what the Scripture says about Elijah, how he appealed to God against Israel:
3 ULB ਕਿ ਹੇ ਪ੍ਰਭੂ, ਉਹਨਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਦਿੱਤਾ, ਅਤੇ ਤੇਰੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਹੁਣ ਮੈਂ ਹੀ ਇਕੱਲਾ ਰਹਿ ਗਿਆ ਹਾਂ ਅਤੇ ਉਹ ਮੇਰੀ ਜਾਨ ਦੇ ਵੀ ਖੋਜੀ ਹਨ। BSB BSB: “Lord, they have killed Your prophets and torn down Your altars. I am the only one left, and they are seeking my life as well”?
4 ULB ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਇਹ, ਕੀ ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ। BSB BSB: And what was the divine reply to him? “I have reserved for Myself seven thousand men who have not bowed the knee to Baal.”
5 ULB ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ। BSB BSB: In the same way, at the present time there is a remnant chosen by grace.
6 ULB ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ। BSB BSB: And if it is by grace, then it is no longer by works. Otherwise, grace would no longer be grace.
7 ULB ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ। BSB BSB: What then? What Israel was seeking, it failed to obtain, but the elect did. The others were hardened,
8 ULB ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ। BSB BSB: as it is written: “God gave them a spirit of stupor, eyes that could not see, and ears that could not hear, to this very day.”
9 ULB ਅਤੇ ਦਾਊਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ। BSB BSB: And David says: “May their table become a snare and a trap, a stumbling block and a retribution to them.
10 ULB ਉਹਨਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਤਾਂ ਜੋ ਉਹ ਨਾ ਵੇਖਣ, ਅਤੇ ਉਹਨਾਂ ਦੀ ਕਮਰ ਸਦਾ ਤੱਕ ਝੁਕਾਈ ਰੱਖ! BSB BSB: May their eyes be darkened so they cannot see, and their backs be bent forever.”
11 ULB ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ। BSB BSB: I ask then, did they stumble so as to fall beyond recovery? Certainly not! However, because of their trespass, salvation has come to the Gentiles to make Israel jealous.
12 ULB ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁੱਝ ਨਾ ਹੋਵੇਗੀ। BSB BSB: But if their trespass means riches for the world, and their failure means riches for the Gentiles, how much greater riches will their fullness bring!
13 ULB ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ। ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ। BSB BSB: I am speaking to you Gentiles. Inasmuch as I am the apostle to the Gentiles, I magnify my ministry
14 ULB ਜੋ ਮੈਂ ਕਿਵੇਂ ਆਪਣੀ ਕੌਮ ਨੂੰ ਅਣਖੀ ਬਣਾਂਵਾ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਬਚਾਂਵਾ। BSB BSB: in the hope that I may provoke my own people to jealousy and save some of them.
15 ULB ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ। BSB BSB: For if their rejection is the reconciliation of the world, what will their acceptance be but life from the dead?
16 ULB ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ। BSB BSB: If the first part of the dough is holy, so is the whole batch; if the root is holy, so are the branches.
17 ULB ਪਰ ਜੇ ਟਹਿਣੀਆਂ ਵਿੱਚੋਂ ਕੁੱਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ। BSB BSB: Now if some branches have been broken off, and you, a wild olive shoot, have been grafted in among the others to share in the nourishment of the olive root,
18 ULB ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ। BSB BSB: do not boast over those branches. If you do, remember this: You do not support the root, but the root supports you.
19 ULB ਫੇਰ ਤੂੰ ਇਹ ਆਖੇਂਗਾ, ਕਿ ਟਹਿਣੀਆਂ ਇਸ ਲਈ ਤੋੜੀਆਂ ਗਈਆਂ ਜੋ ਮੈਂ ਪੇਉਂਦ ਕੀਤਾ ਜਾਂਵਾਂ। BSB BSB: You will say then, “Branches were broken off so that I could be grafted in.”
20 ULB ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ। ਇਸ ਲਈ ਅਭਮਾਨ ਨਾ ਕਰ ਸਗੋਂ ਡਰ। BSB BSB: That is correct: They were broken off because of unbelief, but you stand by faith. Do not be arrogant, but be afraid.
21 ULB ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ। BSB BSB: For if God did not spare the natural branches, He will certainly not spare you either.
22 ULB ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ। BSB BSB: Take notice, therefore, of the kindness and severity of God: severity to those who fell, but kindness to you, if you continue in His kindness. Otherwise you also will be cut off.
23 ULB ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ। BSB BSB: And if they do not persist in unbelief, they will be grafted in, for God is able to graft them in again.
24 ULB ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ। BSB BSB: For if you were cut from a wild olive tree, and contrary to nature were grafted into one that is cultivated, how much more readily will these, the natural branches, be grafted into their own olive tree!
26 ULB ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ, BSB BSB: And so all Israel will be saved, as it is written: “The Deliverer will come from Zion; He will remove godlessness from Jacob.
27 ULB ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ। BSB BSB: And this is My covenant with them when I take away their sins.”
29 ULB ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ। BSB BSB: For God’s gifts and His call are irrevocable.
30 ULB ਜਿਸ ਪ੍ਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣ-ਆਗਿਆਕਾਰ ਸੀ, ਪਰ ਹੁਣ ਉਨ੍ਹਾਂ ਦੀ ਅਣ-ਆਗਿਆਕਾਰੀ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ। BSB BSB: Just as you who formerly disobeyed God have now received mercy through their disobedience,
31 ULB ਇਸੇ ਪਰਕਾਰ ਹੁਣ ਇਹ ਵੀ ਅਣ-ਆਗਿਆਕਾਰ ਹੋਏ ਤਾਂ ਜੋ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ, ਇਸ ਕਰਕੇ ਉਹਨਾਂ ਉੱਤੇ ਵੀ ਦਯਾ ਕੀਤੀ ਜਾਵੇ। BSB BSB: so they too have now disobeyed, in order that they too may now receive mercy through the mercy shown to you.
32 ULB ਸੋ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ। BSB BSB: For God has consigned everyone to disobedience so that He may have mercy on everyone.
34 ULB ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ? BSB BSB: “Who has known the mind of the Lord? Or who has been His counselor?”
35 ULB ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁੱਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?। BSB BSB: “Who has first given to God, that God should repay him?”
36 ULB ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। BSB BSB: For from Him and through Him and to Him are all things. To Him be the glory forever! Amen.
Select verses for actions: Enter goes to them and Escape comes back.