2 ULB ਕਿਉਂਕਿ ਇੱਕ ਨੂੰ ਵਿਸ਼ਵਾਸ ਹੈ ਕਿ ਸਭ ਕੁੱਝ ਖਾਣਾ ਯੋਗ ਹੈ, ਪਰ ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਸਾਗ ਪੱਤ ਹੀ ਖਾਂਦਾ ਹੈ। BSB BSB: For one person has faith to eat all things, while another, who is weak, eats only vegetables.
3 ULB ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ। BSB BSB: The one who eats everything must not belittle the one who does not, and the one who does not eat everything must not judge the one who does, for God has accepted him.
4 ULB ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ। BSB BSB: Who are you to judge someone else’s servant? To his own master he stands or falls. And he will stand, for the Lord is able to make him stand.
6 ULB ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। BSB BSB: He who observes a special day does so to the Lord; he who eats does so to the Lord, for he gives thanks to God; and he who abstains does so to the Lord and gives thanks to God.
7 ULB ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ। BSB BSB: For none of us lives to himself alone, and none of us dies to himself alone.
8 ULB ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ। BSB BSB: If we live, we live to the Lord, and if we die, we die to the Lord. So whether we live or die, we belong to the Lord.
9 ULB ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ। BSB BSB: For this reason Christ died and returned to life, that He might be the Lord of both the dead and the living.
10 ULB ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ। BSB BSB: Why, then, do you judge your brother? Or why do you belittle your brother? For we will all stand before God’s judgment seat.
11 ULB ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜਿੰਦ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ। BSB BSB: It is written: “As surely as I live, says the Lord, every knee will bow before Me; every tongue will confess to God.”
12 ULB ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ। BSB BSB: So then, each of us will give an account of himself to God.
13 ULB ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ। BSB BSB: Therefore let us stop judging one another. Instead, make up your mind not to put any stumbling block or obstacle in your brother’s way.
15 ULB ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ। BSB BSB: If your brother is distressed by what you eat, you are no longer acting in love. Do not by your eating destroy your brother, for whom Christ died.
16 ULB ਸੋ ਹੁਣ ਤੁਹਾਡੀ ਭਲਿਆਈ ਦੀ ਬਦਨਾਮੀ ਨਾ ਕੀਤੀ ਜਾਵੇ। BSB BSB: Do not allow what you consider good, then, to be spoken of as evil.
17 ULB ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ। BSB BSB: For the kingdom of God is not a matter of eating and drinking, but of righteousness, peace, and joy in the Holy Spirit.
18 ULB ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ। BSB BSB: For whoever serves Christ in this way is pleasing to God and approved by men.
19 ULB ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ। BSB BSB: So then, let us pursue what leads to peace and to mutual edification.
20 ULB ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ। ਸਭ ਕੁੱਝ ਸ਼ੁੱਧ ਤਾਂ ਹੈ, ਪਰ ਉਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ। BSB BSB: Do not destroy the work of God for the sake of food. All food is clean, but it is wrong for a man to let his eating be a stumbling block.
21 ULB ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ। BSB BSB: It is better not to eat meat or drink wine or to do anything to cause your brother to stumble.
22 ULB ਤੇਰਾ ਜੋ ਵਿਸ਼ਵਾਸ ਹੈ, ਉਸ ਨੂੰ ਪਰਮੇਸ਼ੁਰ ਦੇ ਸਾਹਮਣੇ ਆਪਣੇ ਮਨ ਵਿੱਚ ਰੱਖ। ਧੰਨ ਉਹ ਜਿਹੜਾ ਉਸ ਕੰਮ ਵਿੱਚ ਜਿਹ ਨੂੰ ਉਹ ਠੀਕ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ। BSB BSB: Keep your belief about such matters between yourself and God. Blessed is the one who does not condemn himself by what he approves.
23 ULB ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਵਿਸ਼ਵਾਸ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁੱਝ ਵਿਸ਼ਵਾਸ ਨਾਲ ਨਹੀਂ ਹੁੰਦਾ ਹੈ ਸੋ ਪਾਪ ਹੈ। BSB BSB: But the one who has doubts is condemned if he eats, because his eating is not from faith; and everything that is not from faith is sin.
Select verses for actions: Enter goes to them and Escape comes back.