2 ULB ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ। BSB BSB: Welcome her in the Lord in a manner worthy of the saints, and assist her with anything she may need from you. For she has been a great help to many people, including me.
3 ULB ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਨਾਲ ਦੇ ਕੰਮ ਕਰਨ ਵਾਲੇ ਹਨ। BSB BSB: Greet Prisca and Aquila, my fellow workers in Christ Jesus,
4 ULB ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ। BSB BSB: who have risked their lives for me. Not only I but all the churches of the Gentiles are grateful to them.
5 ULB ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ। BSB BSB: Greet also the church that meets at their house. Greet my beloved Epenetus, who was the first convert to Christ in the province of Asia.
6 ULB ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ। BSB BSB: Greet Mary, who has worked very hard for you.
7 ULB ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l BSB BSB: Greet Andronicus and Junia, my fellow countrymen and fellow prisoners. They are outstanding among the apostles, and they were in Christ before I was.
8 ULB ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ। BSB BSB: Greet Ampliatus, my beloved in the Lord.
9 ULB ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ। BSB BSB: Greet Urbanus, our fellow worker in Christ, and my beloved Stachys.
10 ULB ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ। BSB BSB: Greet Apelles, who is approved in Christ. Greet those who belong to the household of Aristobulus.
11 ULB ਹੇਰੋਦਿਯੋਨ ਮੇਰੇ ਰਿਸ਼ਤੇਦਾਰ ਨੂੰ ਸੁੱਖ-ਸਾਂਦ ਆਖੋ। ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ ਸੁੱਖ-ਸਾਂਦ ਆਖੋ। BSB BSB: Greet Herodion, my fellow countryman. Greet those from the household of Narcissus who are in the Lord.
12 ULB ਤਰੁਫੈਨਾ ਅਤੇ ਤਰੁਫੋਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ। BSB BSB: Greet Tryphena and Tryphosa, women who have worked hard in the Lord. Greet my beloved Persis, who has worked very hard in the Lord.
13 ULB ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ। BSB BSB: Greet Rufus, chosen in the Lord, and his mother, who has been a mother to me as well.
14 ULB ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ। BSB BSB: Greet Asyncritus, Phlegon, Hermes, Patrobas, Hermas, and the brothers with them.
15 ULB ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ। BSB BSB: Greet Philologus and Julia, Nereus and his sister, and Olympas and all the saints with them.
16 ULB ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। BSB BSB: Greet one another with a holy kiss. All the churches of Christ send you greetings.
17 ULB ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ। BSB BSB: Now I urge you, brothers, to watch out for those who create divisions and obstacles that are contrary to the teaching you have learned. Turn away from them.
18 ULB ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ। BSB BSB: For such people are not serving our Lord Christ, but their own appetites. By smooth talk and flattery they deceive the hearts of the naive.
19 ULB ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ। BSB BSB: Everyone has heard about your obedience, so I rejoice over you. But I want you to be wise about what is good and innocent about what is evil.
20 ULB ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ। BSB BSB: The God of peace will soon crush Satan under your feet. The grace of our Lord Jesus Christ be with you.
21 ULB ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। BSB BSB: Timothy, my fellow worker, sends you greetings, as do Lucius, Jason, and Sosipater, my fellow countrymen.
22 ULB ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ। BSB BSB: I, Tertius, who wrote down this letter, greet you in the Lord.
24 ULB ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ। BSB BSB: Not in the BSB
25 ULB ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। BSB BSB: Now to Him who is able to strengthen you by my gospel and by the proclamation of Jesus Christ, according to the revelation of the mystery concealed for ages past
26 ULB ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। BSB BSB: but now revealed and made known through the writings of the prophets by the command of the eternal God, in order to lead all nations to the obedience that comes from faith—
27 ULB ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ! BSB BSB: to the only wise God be glory forever through Jesus Christ! Amen.
Select verses for actions: Enter goes to them and Escape comes back.