2 ULB ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ। BSB BSB: Much in every way. First of all, they have been entrusted with the very words of God.
3 ULB ਫੇਰ ਭਾਵੇਂ ਕਈ ਬੇਵਫ਼ਾ ਨਿੱਕਲੇ ਤਾਂ ਕੀ ਹੋਇਆ? ਭਲਾ ਉਹਨਾਂ ਦੀ ਬੇਵਫ਼ਾਈ ਪਰਮੇਸ਼ੁਰ ਦੀ ਵਫ਼ਾਦਾਰੀ ਨੂੰ ਵਿਅਰਥ ਕਰ ਸਕਦੀ ਹੈ? BSB BSB: What if some did not have faith? Will their lack of faith nullify God’s faithfulness?
4 ULB ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ। BSB BSB: Certainly not! Let God be true and every man a liar. As it is written: “So that You may be proved right when You speak and victorious when You judge.”
5 ULB ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ?(ਮੈਂ ਲੋਕਾਂ ਵਾਂਗੂੰ ਆਖਦਾ ਹਾਂ) BSB BSB: But if our unrighteousness highlights the righteousness of God, what shall we say? That God is unjust to inflict His wrath on us? I am speaking in human terms.
6 ULB ਕਦੇ ਨਹੀਂ! ਤਾਂ ਫੇਰ ਪਰਮੇਸ਼ੁਰ ਸੰਸਾਰ ਦਾ ਨਿਆਂ ਕਿਵੇਂ ਕਰੇਗਾ? BSB BSB: Certainly not! In that case, how could God judge the world?
7 ULB ਜੇਕਰ ਮੇਰੇ ਝੂਠ ਕਰਕੇ ਪਰਮੇਸ਼ੁਰ ਦੇ ਸੱਚ ਦੀ ਵਡਿਆਈ ਬਹੁਤੀ ਪਰਗਟ ਹੋਈ, ਤਾਂ ਫਿਰ ਕਿਉਂ ਮੈਂ ਅਜੇ ਤੱਕ ਪਾਪੀਆਂ ਵਾਂਗੂੰ ਦੋਸ਼ੀ ਠਹਿਰਾਇਆ ਜਾਂਦਾ ਹਾਂ। BSB BSB: However, if my falsehood accentuates God’s truthfulness, to the increase of His glory, why am I still condemned as a sinner?
8 ULB ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ। BSB BSB: Why not say, as some slanderously claim that we say, “Let us do evil that good may result”? Their condemnation is deserved!
9 ULB ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ। BSB BSB: What then? Are we any better? Not at all. For we have already made the charge that Jews and Greeks alike are all under sin.
10 ULB ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ, BSB BSB: As it is written: “There is no one righteous, not even one.
11 ULB ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ। BSB BSB: There is no one who understands, no one who seeks God.
12 ULB ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ। BSB BSB: All have turned away, they have together become worthless; there is no one who does good, not even one.”
13 ULB ਉਹਨਾਂ ਦਾ ਮੂੰਹ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀ ਸੱਪਾਂ ਦਾ ਜ਼ਹਿਰ ਹੈ। BSB BSB: “Their throats are open graves; their tongues practice deceit.” “The venom of vipers is on their lips.”
14 ULB ਉਹਨਾਂ ਦਾ ਮੂੰਹ ਸਰਾਪ ਅਤੇ ਕੁੱੜਤਣ ਨਾਲ ਭਰਿਆ ਹੋਇਆ ਹੈ, BSB BSB: “Their mouths are full of cursing and bitterness.”
15 ULB ਉਹਨਾਂ ਦੇ ਪੈਰ ਲਹੂ ਵਹਾਉਣ ਲਈ ਫੁਰਤੀਲੇ ਹਨ, BSB BSB: “Their feet are swift to shed blood;
16 ULB ਉਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ, BSB BSB: ruin and misery lie in their wake,
17 ULB ਅਤੇ ਉਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ, BSB BSB: and the way of peace they have not known.”
18 ULB ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ। BSB BSB: “There is no fear of God before their eyes.”
19 ULB ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁੱਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ। BSB BSB: Now we know that whatever the law says, it says to those who are under the law, so that every mouth may be silenced and the whole world held accountable to God.
20 ULB ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ। BSB BSB: Therefore no one will be justified in His sight by works of the law. For the law merely brings awareness of sin.
22 ULB ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁੱਝ ਫ਼ਰਕ ਨਹੀਂ ਹੈ। BSB BSB: And this righteousness from God comes through faith in Jesus Christ to all who believe. There is no distinction,
24 ULB ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ। BSB BSB: and are justified freely by His grace through the redemption that is in Christ Jesus.
26 ULB ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ। BSB BSB: He did this to demonstrate His righteousness at the present time, so as to be just and to justify the one who has faith in Jesus.
29 ULB ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ। BSB BSB: Is God the God of Jews only? Is He not the God of Gentiles too? Yes, of Gentiles too,
30 ULB ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ। BSB BSB: since there is only one God, who will justify the circumcised by faith and the uncircumcised through that same faith.
Select verses for actions: Enter goes to them and Escape comes back.