1 ULB ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ(ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਬਿਵਸਥਾ ਨੂੰ ਜਾਣਦੇ ਹਨ) ਕਿ ਜਿਨ੍ਹਾਂ ਚਿਰ ਮਨੁੱਖ ਜਿਉਂਦਾ ਹੈ ਉਨ੍ਹਾਂ ਚਿਰ ਬਿਵਸਥਾ ਉਸ ਉੱਤੇ ਅਧਿਕਾਰ ਰੱਖਦੀ ਹੈ? BSB BSB: Do you not know, brothers (for I am speaking to those who know the law), that the law has authority over a man only as long as he lives?
2 ULB ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ। BSB BSB: For instance, a married woman is bound by law to her husband as long as he lives. But if her husband dies, she is released from the law of marriage.
3 ULB ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ। BSB BSB: So then, if she is joined to another man while her husband is still alive, she is called an adulteress; but if her husband dies, she is free from that law and is not an adulteress if she marries another man.
4 ULB ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ। BSB BSB: Therefore, my brothers, you also died to the law through the body of Christ, that you might belong to another, to Him who was raised from the dead, in order that we might bear fruit to God.
5 ULB ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ। BSB BSB: For when we lived according to the flesh, the sinful passions aroused by the law were at work in our bodies, bearing fruit for death.
6 ULB ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ। BSB BSB: But now, having died to what bound us, we have been released from the law, so that we serve in the new way of the Spirit, and not in the old way of the written code.
7 ULB ਹੁਣ, ਅਸੀਂ ਕੀ ਆਖੀਏ? ਕੀ ਬਿਵਸਥਾ ਪਾਪ ਹੈ? ਕਦੇ ਨਹੀਂ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ। BSB BSB: What then shall we say? Is the law sin? Certainly not! Indeed, I would not have been mindful of sin if not for the law. For I would not have been aware of coveting if the law had not said, “Do not covet.”
8 ULB ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ। BSB BSB: But sin, seizing its opportunity through the commandment, produced in me every kind of covetous desire. For apart from the law, sin is dead.
9 ULB ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ। BSB BSB: Once I was alive apart from the law; but when the commandment came, sin sprang to life and I died.
10 ULB ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ। BSB BSB: So I discovered that the very commandment that was meant to bring life actually brought death.
11 ULB ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ। BSB BSB: For sin, seizing its opportunity through the commandment, deceived me and through the commandment put me to death.
13 ULB ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ। BSB BSB: Did that which is good, then, become death to me? Certainly not! But in order that sin might be exposed as sin, it produced death in me through what was good, so that through the commandment sin might become utterly sinful.
14 ULB ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ। BSB BSB: We know that the law is spiritual; but I am unspiritual, sold as a slave to sin.
15 ULB ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ। BSB BSB: I do not understand what I do. For what I want to do, I do not do. But what I hate, I do.
16 ULB ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ। BSB BSB: And if I do what I do not want to do, I admit that the law is good.
17 ULB ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ। BSB BSB: In that case, it is no longer I who do it, but it is sin living in me that does it.
18 ULB ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ। BSB BSB: I know that nothing good lives in me, that is, in my flesh; for I have the desire to do what is good, but I cannot carry it out.
19 ULB ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ। BSB BSB: For I do not do the good I want to do. Instead, I keep on doing the evil I do not want to do.
20 ULB ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ। BSB BSB: And if I do what I do not want, it is no longer I who do it, but it is sin living in me that does it.
21 ULB ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ। BSB BSB: So this is the principle I have discovered: When I want to do good, evil is right there with me.
22 ULB ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ। BSB BSB: For in my inner being I delight in God’s law.
23 ULB ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ। BSB BSB: But I see another law at work in my body, warring against the law of my mind and holding me captive to the law of sin that dwells within me.
24 ULB ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ? BSB BSB: What a wretched man I am! Who will rescue me from this body of death?
25 ULB ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ। BSB BSB: Thanks be to God, through Jesus Christ our Lord! So then, with my mind I serve the law of God, but with my flesh I serve the law of sin.
Select verses for actions: Enter goes to them and Escape comes back.