1 ULB ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ? BSB BSB: Where has your beloved gone, O most beautiful among women? Which way has he turned? We will seek him with you.
2 ULB ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ। BSB BSB: My beloved has gone down to his garden, to the beds of spices, to pasture his flock in the gardens and to gather lilies.
3 ULB ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ। BSB BSB: I belong to my beloved and he belongs to me; he pastures his flock among the lilies.
4 ULB ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ! BSB BSB: You are as beautiful, my darling, as Tirzah, as lovely as Jerusalem, as majestic as troops with banners.
5 ULB ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ। BSB BSB: Turn your eyes away from me, for they have overcome me. Your hair is like a flock of goats streaming down from Gilead.
6 ULB ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ। BSB BSB: Your teeth are like a flock of sheep coming up from the washing; each has its twin, and not one of them is lost.
7 ULB ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ। BSB BSB: Your brow behind your veil is like a slice of pomegranate.
8 ULB ਸੱਠ ਰਾਣੀਆਂ ਅਤੇ ਅੱਸੀ ਸੁਰੀਤਾਂ ਅਤੇ ਕੁਆਰੀਆਂ ਅਣਗਿਣਤ ਹਨ। BSB BSB: There are sixty queens and eighty concubines, and maidens without number,
9 ULB ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਸੂਰੀਤਾਂ ਨੇ ਉਹ ਨੂੰ ਵਡਿਆਇਆ ਹੈ। BSB BSB: but my dove, my perfect one, is unique, the favorite of the mother who bore her. The maidens see her and call her blessed; the queens and concubines sing her praises.
10 ULB ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ? BSB BSB: Who is this who shines like the dawn, as fair as the moon, as bright as the sun, as majestic as the stars in procession?
11 ULB ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ। BSB BSB: I went down to the walnut grove to see the blossoms of the valley, to see if the vines were budding or the pomegranates were in bloom.
12 ULB ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ। BSB BSB: Before I realized it, my desire had set me among the royal chariots of my people.
13 ULB ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ? BSB BSB: Come back, come back, O Shulammite! Come back, come back, that we may gaze upon you. Why do you look at the Shulammite, as on the dance of Mahanaim?
Select verses for actions: Enter goes to them and Escape comes back.